ਗਲੋਬਲ ਆਰਟ ਕ੍ਰਿਏਸ਼ਨਜ਼ ਦੀ ਸ਼ਾਰਟ ਫ਼ਿਲਮ ‘ਪੀੜ (ਦਰਦ-ਏ-ਦਿਲ)’ ਦਾ ਚੰਡੀਗੜ੍ਹ ਵਿਖੇ ਸ਼ਾਨਦਾਰ ਪ੍ਰੀ-ਵਿਊ ਸ਼ੋਅ

ਚੰਡੀਗੜ੍ਹ 29 ਸਤੰਬਰ ,ਬੋਲੇ ਪੰਜਾਬ ਬਿਊਰੋ; ਸਿਸਟਮ ਦੀਆਂ ਖ਼ਾਮੀਆਂ ਅਤੇ ਪ੍ਰਸ਼ਾਸਨਿਕ ਅਣਗਹਿਲੀ ‘ਤੇ ਤਿੱਖਾ ਕਟਾਖਸ਼ ਕਰਦੀ ਹੈ ਫ਼ਿਲਮ ‘ਪੀੜ’ਚੰਡੀਗੜ੍ਹ:ਗਲੋਬਲ ਆਰਟ ਕ੍ਰਿਏਸ਼ਨਜ਼ (Glow Bal Art Creations) ਦੀ ਤੀਸਰੀ ਸ਼ਾਰਟ ਫ਼ਿਲਮ ‘ਪੀੜ (ਦਰਦ-ਏ-ਦਿਲ)’ ਦਾ ਪ੍ਰੀ-ਵਿਊ ਸ਼ੋਅ ਚੰਡੀਗੜ੍ਹ ਦੇ ਇੱਕ ਨਾਮਵਰ ਹੋਟਲ ਵਿੱਚ ਸਫ਼ਲਤਾ ਪੂਰਵਕ ਕਰਵਾਇਆ ਗਿਆ। ਇਹ ਫ਼ਿਲਮ ਸਮਾਜਿਕ ਤੌਰ ‘ਤੇ ਇੱਕ ਬੇਹੱਦ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਵਿਸ਼ੇ […]

Continue Reading