ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਹੋਈ ਮੀਟਿੰਗ
ਮਾਨਸਾ 20, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ)ਪੰਜਾਬ ਮੁਲਾਜ਼ਮ ਅਤੇ ਸਾਂਝਾਂ ਫਰੰਟ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜਿਲ੍ਹਾ ਕਨਵੀਨਰਾ ਦੀ ਪ੍ਰਧਾਨਗੀ ਪੈਨਸ਼ਨਰ ਭਵਨ ਮਾਨਸਾ ਵਿਖੇ ਹੋਈ ਅੱਜ ਦੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸੂਬਾਈ ਕਨਵੀਨਰ ਗਗਨਦੀਪ ਸਿੰਘ ਭੁੱਲਰ ਸੰਬੋਧਨ ਕਰਨ ਲਈ ਪਹੁੰਚੇ ਮੀਟਿੰਗ ਵਿੱਚ ਜ਼ਿਲ੍ਹਾ ਕਨਵੀਨਰ ਸਿਕੰਦਰ ਸਿੰਘ ਘਰਾਗਣਾ, ਬਿੱਕਰ ਸਿੰਘ ਮਾਖਾ, ਜਗਦੇਵ ਸਿੰਘ ਘੁਰਕਣੀ,ਰਾਜ ਕੁਮਾਰ ਰੰਗਾ, […]
Continue Reading