ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ‘ਚ ਇਨਸਾਫ਼ ਮਿਲਣ ਤੱਕ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਬੰਨ੍ਹਣਗੇ ਕਾਲੀ ਪੱਗ

ਚੰਡੀਗੜ੍ਹ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਮਿਲਣ ਤੱਕ ਰੋਸ ਵਜੋਂ ਅੱਜ ਤੋਂ ਕਾਲੀ ਪੱਗ ਬੰਨ੍ਹਣੀ ਸ਼ੁਰੂ ਕੀਤੀ ਹੈ। ਉਨ੍ਹਾਂ ਅੱਜ ਕਾਲੀ ਪੱਗ ਬੰਨ੍ਹ ਕੇ ‘ਆਪ’ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ। ਢਿੱਲੋਂ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ’ਚ […]

Continue Reading