ਪੰਜਾਬ ਦੇ ਸਰਮਾਏ ਦਾ ਪ੍ਰਵਾਸੀ ਆਬਾਦੀ ’ਤੇ ਵਧਦਾ ਖ਼ਰਚ, ਪੰਜਾਬੀ ਦੀ ਥਾਂ ਹਿੰਦੀ ਦਾ ਪਸਾਰ ਅਤੇ ਅਪਰਾਧਿਕ ਵਾਰਦਾਤਾਂ ਵਿੱਚ ਵਾਧਾ ਗੰਭੀਰ ਚਿੰਤਾ ਦਾ ਵਿਸ਼ਾ: ਸਰਦਾਰ ਸੰਤ ਮੀਤ ਸਿੰਘ

ਪੰਜਾਬ ਦੀ ਆਰਥਿਕਤਾ, ਸੱਭਿਆਚਾਰਕ ਪਛਾਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਸਰਕਾਰਾਂ ਜਵਾਬਦੇਹ ਬਣਨ ਨਵੀਂ ਦਿੱਲੀ 10 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਅੰਦਰ ਵਧ ਰਹੀ ਪ੍ਰਵਾਸੀ ਆਬਾਦੀ ਦੇ ਮੱਦੇਨਜ਼ਰ ਸਰਕਾਰੀ ਸਰੋਤਾਂ ਅਤੇ ਲੋਕਾਂ ਦੇ ਸਰਮਾਏ ਉੱਤੇ ਪੈ ਰਹੇ ਵਾਧੂ ਬੋਝ, ਪੰਜਾਬ ਦੇ ਕਈ ਇਲਾਕਿਆਂ ਵਿੱਚ ਪੰਜਾਬੀ ਮਾਂ-ਬੋਲੀ ਦੀ ਥਾਂ ਹਿੰਦੀ […]

Continue Reading