ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵੱਲੋਂ 2018 ਦੇ ਬਾਰਡਰ-ਨਾਨ ਬਾਰਡਰ ਨਿਯਮਾਂ ਨੂੰ ਰੱਦ ਕਰਨ ਦੀ ਮੰਗ; ਪ੍ਰਿੰਸੀਪਲ ਪ੍ਰਮੋਸ਼ਨਾਂ ਵਿੱਚ ਪਏ ਅੜਿੱਕੇ ‘ਤੇ ਜਤਾਈ ਚਿੰਤਾ

ਚੰਡੀਗੜ੍ਹ 10 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਲੈਕਚਰਾਰ ਕਾਡਰ ਦੇ ਚਲੰਤ ਮਸਲਿਆਂ ਉੱਤੇ ਨਿਠ ਕੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ […]

Continue Reading