PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
ਚੰਡੀਗੜ੍ਹ, 20 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਅਗਲੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਵਿਸ਼ੇਸ਼ ਤੌਰ ‘ਤੇ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ, […]
Continue Reading