ਕੈਲੀਫੋਰਨੀਆ ‘ਚ ਪੰਜਾਬੀ ਧੀ ਜੈਸਮੀਨ ਗਿੱਲ ਲਾਪਤਾ, ਸ਼ੈਰਿਫ ਦਫ਼ਤਰ ਵਲੋਂ ‘ਐਟ ਰਿਸਕ’ ਐਲਾਨ

ਕੈਲੀਫੋਰਨੀਆ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਰਹਿੰਦੇ ਪੰਜਾਬੀ ਭਾਈਚਾਰੇ ਲਈ ਇੱਕ ਬਹੁਤ ਹੀ ਮੰਦਭਾਗੀ ਅਤੇ ਚਿੰਤਾਜਨਕ ਖ਼ਬਰ ਆਈ ਹੈ। ਸੈਕਰਾਮੈਂਟੋ ਕਾਊਂਟੀ ਤੋਂ 30 ਸਾਲਾ ਪੰਜਾਬੀ ਮੁਟਿਆਰ ਜੈਸਮੀਨ ਕੌਰ ਗਿੱਲ ਪਿਛਲੇ ਕਈ ਦਿਨਾਂ ਤੋਂ ਅਚਾਨਕ ਲਾਪਤਾ ਹੋ ਗਈ ਹੈ। ਸੈਕਰਾਮੈਂਟੋ ਕਾਊਂਟੀ ਸ਼ੈਰਿਫ ਦੇ ਡਿਪਟੀਆਂ ਵਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਮੁਤਾਬਕ, […]

Continue Reading