ਡੀਬੀਯੂ ਅਤੇ ਕੈਨੇਡਾ ਦੀ ਅਲਬਰਟਾ ਐਡਵਾਂਸ ਅਕੈਡਮੀ ਵਿਚਕਾਰ ਵਿਸ਼ਵ ਪੱਧਰੀ ਸਿੱਖਿਆ ਤੇ ਪੰਜਾਬੀ ਵਿਰਸੇ ਦੀ ਸੰਭਾਲ ਲਈ ਸਮਝੌਤਾ
ਮੰਡੀ ਗੋਬਿੰਦਗੜ੍ਹ, 15 ਨਵੰਬਰ ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਭਾਰਤ ਵੱਲੋਂ ਕੈਨੇਡਾ ਦੀ ਅਲਬਰਟਾ ਐਡਵਾਂਸ ਅਕੈਡਮੀ (ਏਏਏ) ਨਾਲ ਇੱਕ ਸਮਝੌਤਾ (ਐਮਓਯੂ) ਉੱਤੇ ਦਸਤਖ਼ਤ ਕੀਤੇ ਗਏ ਹਨ। ਇਸ ਸਮਝੌਤੇ ਦਾ ਉਦੇਸ਼ ਕੌਮਾਂਤਰੀ ਵਿਦਿਅਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਅਤੇ ਪੰਜਾਬੀ ਭਾਸ਼ਾ, ਸਾਂਝੀ ਖੋਜ, ਅਧਿਆਪਨ ਪ੍ਰਣਾਲੀ ਵਿੱਚ ਨਵੀਨਤਾ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਹੈ। […]
Continue Reading