ਸਰਕਾਰ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਸ਼ੋਅ ਲਾਂਚ, 10,000 ਭਾਗੀਦਾਰਾਂ ਨੂੰ ਮਿਲਣਗੇ ਇਨਾਮ

ਚੰਡੀਗੜ੍ਹ 14 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨ ਵਰਗ ਨੂੰ ਆਪਣੇ ਨਾਲ ਜੋੜਨ ਦੀ ਖ਼ਾਸ ਮੁਹਿੰਮ ਵਜੋਂ ‘ਪੰਜਾਬ ਦਾ ਕਰੋੜਪਤੀ’ ਪ੍ਰੋਗਰਾਮ ਦਾ ਆਗਾਜ਼ ਕੀਤਾ ਹੈ। ਇਹ ਇੱਕ ਸਵਾਲ-ਜਵਾਬ (ਕੁਇਜ਼) ਆਧਾਰਿਤ ਮੁਕਾਬਲਾ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਬਾਰੇ ਜਾਣੂ ਕਰਵਾਉਣ ਲਈ ਅਤੇ ਨੌਜਵਾਨਾਂ ਨੂੰ ਸਿੱਖਿਆ ਦੇ ਖੇਤਰ […]

Continue Reading