ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਅਤੇ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ: ਵਿਧਾਇਕ ਕੁਲਵੰਤ ਸਿੰਘ

ਖੇਡਾਂ ਵਤਨ ਪੰਜਾਬ ਦੀਆਂ-2026-27: ਮੋਹਾਲੀ ਵਿਖੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 500 ਖਿਡਾਰਨਾਂ ਨੇ ਲਿਆ ਭਾਗ ਵਿਧਾਇਕ ਕੁਲਵੰਤ ਸਿੰਘ ਸਮੇਤ ਹੋਰ ਆਗੂਆਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ […]

Continue Reading