ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। […]

Continue Reading