ਭਗਵੰਤ ਮਾਨ ਸਰਕਾਰ ਦੀ ਲਾਪ੍ਰਵਾਹੀ ਤੇ ਕੁਚੱਜੀ ਵਿਉਂਤਬੰਦੀ ਨੇ ਪੰਜਾਬ ਨੂੰ ਗੰਭੀਰ ਬਿਜਲੀ ਸੰਕਟ ਵਿੱਚ ਧੱਕਿਆ: ਬਲਬੀਰ ਸਿੱਧੂ

ਕਿਹਾ, ਮੋਹਾਲੀ ਸਮੇਤ ਸੂਬੇ ਦੇ ਸਨਅਤਕਾਰਾਂ ਵਿੱਚ ਹਾਹਾਕਾਰ ਮੱਚੀ ਮੋਹਾਲੀ, 9 ਸਤੰਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਦੀ ਘੋਰ ਨਲਾਇਕੀ, ਰਿਸ਼ਵਤਖੋਰੀ ਅਤੇ ਨਿਕੰਮੀ ਕਾਰਗੁਜ਼ਾਰੀ ਕਾਰਨ ਅੱਜ ਸੂਬਾ ਬਿਜਲੀ ਦੇ ਗੰਭੀਰ ਸੰਕਟ ਵਿਚ ਘਿਰ ਗਿਆ ਹੈ। […]

Continue Reading