ਯੂ.ਪੀ. ਮਾਰਕਿਟਿੰਗ ਬੋਰਡ ਦੇ ਨਵ-ਨਿਯੁਕਤ ਸਕੱਤਰ ਮਾਰਕਿਟ ਕਮੇਟੀਆਂ ਵੱਲੋਂ ਪੰਜਾਬ ਮੰਡੀ ਬੋਰਡ ਦਾ ਦੌਰਾ
ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੀਆਂ ਪਹਿਲਕਦਮੀਆਂ ਅਤੇ ਮੰਡੀਕਰਨ ਪ੍ਰਣਾਲੀ ਬਾਰੇ ਦਿੱਤੀ ਜਾਣਕਾਰੀ ਐਸ.ਏ.ਐਸ. ਨਗਰ (ਮੋਹਾਲੀ), 12 ਨਵੰਬਰ,ਬੋਲੇ ਪੰਜਾਬ ਬਿਊਰੋ; ਯੂ.ਪੀ. ਮਾਰਕਿਟਿੰਗ ਬੋਰਡ ਦੇ ਨਵ-ਨਿਯੁਕਤ 60 ਸਕੱਤਰ ਮਾਰਕਿਟ ਕਮੇਟੀਆਂ ਵੱਲੋਂ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਅਤੇ ਰਾਜਪੁਰਾ ਮੰਡੀ ਦਾ ਦੌਰਾ ਕੀਤਾ ਗਿਆ। ਇਹ ਸਕੱਤਰ ਮਾਰਕਿਟ ਕਮੇਟੀ 45 ਦਿਨਾਂ ਦੇ ਸਿਖਲਾਈ ਪ੍ਰੋਗਰਾਮ […]
Continue Reading