ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ
ਚੰਡੀਗੜ੍ਹ, 24 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਸਕੱਤਰੇਤ ਵਿਖੇ ਸਾਲ 2026 ਲਈ ਪੰਜਾਬ ਵਿਧਾਨ ਸਭਾ ਡਾਇਰੀ ਦਾ ਅਧਿਕਾਰਤ ਉਦਘਾਟਨ ਕੀਤਾ। ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਕੱਤਰੇਤ ਨੇਂ ਸਾਲ 2026 ਦੀ ਡਾਇਰੀ ਦੇ ਇਸ ਐਡੀਸ਼ਨ ਨੂੰ ਇੱਕ ਵਿਆਪਕ ਸੰਸਥਾਗਤ ਸਰੋਤ ਵਜੋਂ ਤਿਆਰ ਕੀਤਾ […]
Continue Reading