ਸਤਿਕਾਰ (ਸੋਧ) ਐਕਟ-2026: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ
ਅਮ੍ਰਿਤਸਰ 14 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਦਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਨੂੰਨੀ ਮਾਹਰਾਂ ਅਤੇ ਵਿਦਵਾਨਾਂ ਆਧਾਰਤ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਵੱਲੋਂ 18 ਨਵੰਬਰ ਦੀ ਪ੍ਰਸਤਾਵਿਤ ਮੀਟਿੰਗ ਤੋਂ ਪਹਿਲਾਂ ਦੋ […]
Continue Reading