ਮੁਹਾਲੀ ਅਦਾਲਤ ਵੱਲੋਂ ਜ਼ਮੀਨ ਦਾ ਮੁਆਵਜ਼ਾ ਨਾ ਦੇਣ ’ਤੇ ਪੰਜਾਬ ਸਰਕਾਰ ਦਾ ਖਾਤਾ ਜਾਮ ਕਰਨ ਦੇ ਹੁਕਮ
ਚੰਡੀਗੜ੍ਹ 20 ਨਵੰਬਰ ,ਬੋਲੇ ਪੰਜਾਬ ਬਿਊਰੋ; ਜ਼ਮੀਨ ਐਕੁਆਇਰ ਕਰਨ ਦੇ ਬਾਵਜੂਦ ਮੁਆਵਜ਼ੇ ਦੀ ਅਦਾਇਗੀ ਨਾ ਕਰਨ ਦੇ ਮਾਮਲੇ ਵਿੱਚ ਮੁਹਾਲੀ ਦੀ ਅਦਾਲਤ ਨੇ ਪੰਜਾਬ ਸਰਕਾਰ ਦਾ ਬੈਂਕ ਖਾਤਾ ਜਾਮ ਕਰਨ ਦੇ ਹੁਕਮ ਦਿੱਤੇ ਹਨ। ਵਧੀਕ ਜ਼ਿਲ੍ਹਾ ਜੱਜ ਤੇਜਪ੍ਰਤਾਪ ਸਿੰਘ ਰੰਧਾਵਾ ਨੇ ਇਹ ਨਿਰਦੇਸ਼ ਜਾਰੀ ਕਰਦਿਆਂ ਸਰਕਾਰ ਦੇ ਖਾਤਾ ਨੰਬਰ 2052 ਨੂੰ ਜਾਮ ਕਰਨ ਲਈ ਕਿਹਾ […]
Continue Reading