ਸੰਗਰੂਰ ਪੱਕੇ ਧਰਨੇ ਦੇ ਤੀਸਰੇ ਦਿਨ ਪਟਿਆਲਾ ਦੇ ਕੰਪਿਊਟਰ ਅਧਿਆਪਕਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ
ਸੰਗਰੂਰ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਕੰਪਿਊਟਰ ਅਧਿਆਪਕਾਂ ਵੱਲੋ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਅਤੇ ਲਾਰੇ ਲੱਪੇ ਦੀ ਨੀਤੀ ਕਰਕੇ,ਕੰਪਿਊਟਰ ਅਧਿਆਪਕਾਂ ਤੇ ਛੇਵਾ ਪੇਅ ਕਮਿਸ਼ਨ ਜਾ ਪੰਜਵੇ ਪੇਅ ਕਮਿਸ਼ਨ ਅਧੀਨ ਪੂਰਾ ਅਣਰਿਵਾਈਜਡ ਡੇਅ ਲਾਗੂ ਨਾ ਕਰਨ ਅਤੇ ਡੈੱਥ ਪਾਲਿਸੀ ਲਾਗੂ ਨਾ ਕਰਨ ਦੇ ਵਿਰੋਧ ਡੀਸੀ ਦਫਤਰ ਸੰਗਰੂਰ ਦੇ ਬਾਹਰ ਸੁਰੂ ਕੀਤੇ ਗਏ ਪੱਕੇ ਧਰਨੇ ਵਿੱਚ […]
Continue Reading