Farmers Protest ;ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਦੀ ਬੇਰੁਖ਼ੀ ਤੋਂ ਔਖੀਆਂ ,ਅਗਲਾ ਪ੍ਰੋਗਰਾਮ ਉਲੀਕਣ ਦਾ ਲਿਆ ਫ਼ੈਸਲਾ
ਮੋਹਾਲੀ 6 ਸਤੰਬਰ ,ਬੋਲੇ ਪੰਜਾਬ ਬਿਊਰੋ; ਪਿਛਲੇ ਪੰਜ ਦਿਨਾਂ ਤੋਂ ਕਿਸਾਨਾਂ ਅਤੇ ਪੰਜਾਬ ਦੀਆਂ ਮੰਗਾਂ ਸਬੰਧੀ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ’ਤੇ ਧਰਨਾ ਲਾਈ ਬੈਠੀਆਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠਲੀਆਂ ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਦੀ ਬੇਰੁਖ਼ੀ ਤੋਂ ਔਖੀਆਂ ਹਨ। ਪੁਲੀਸ ਪ੍ਰਸ਼ਾਸਨ ਦਾ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਾਉਣ ਲਈ ਮੀਟਿੰਗ ਤੈਅ ਕਰਾਉਣ ਦਾ […]
Continue Reading