ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਤੇ ਨਾਕਾਮੀ ਦਾ ਪ੍ਰਗਟਾਵਾ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 14 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਦੁਖਦਾਈ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਅਤੇ ਨਾਕਾਮਯਾਬੀ ਦਾ ਪ੍ਰਗਟਾਵਾ ਕਰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜ ਨੂੰ […]
Continue Reading