ਬਿਨਾਂ TET ਪ੍ਰਮੋਸ਼ਨ ਨਹੀਂ ! ਹਾਈ ਕੋਰਟ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਦਿੱਤਾ ਹਵਾਲਾ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ 23 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਧਿਆਪਕ ਭਰਤੀ (Teacher’s Recruitment) ਅਤੇ ਤਰੱਕੀ ਪ੍ਰਕਿਰਿਆ ‘ਚ ਇਕ ਵਾਰ ਫਿਰ ਸਖ਼ਤ ਰੁਖ ਅਪਣਾਉਂਦੇ ਹੋਏ ਟੀਚਰ ਐਲੀਜੀਬਿਲਿਟੀ ਟੈਸਟ (TET) ਪਾਸ ਕੀਤੇ ਬਿਨਾਂ ਮਾਸਟਰ ਕੇਡਰ ਦੇ ਅਹੁਦਿਆਂ ‘ਤੇ ਕੀਤੀਆਂ ਗਈਆਂ ਤਰੱਕੀਆਂ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਇਹ ਹੁਕਮ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਹੁਸ਼ਿਆਰ […]
Continue Reading