ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਨਾਲ 1 ਬੱਚੇ ਦੀ ਮੌਤ, 6-7 ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ

ਦਿੱਲੀ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਦੇ ਸੀਮਾਪੁਰੀ ਇਲਾਕੇ ਵਿੱਚ ਬੁੱਧਵਾਰ ਨੂੰ ਮੱਛੀ ਮੰਡੀ ਨੇੜੇ ਇੱਕ ਪੰਜ ਮੰਜ਼ਿਲਾ ਇਮਾਰਤ ਡਿੱਗ ਗਈ। ਨਿਊਜ਼ ਏਜੰਸੀ ਆਈਏਐਨਐਸ ਦੇ ਅਨੁਸਾਰ, ਇਮਾਰਤ ਦੇ ਮਾਲਕ ਦੇ ਪਰਿਵਾਰ ਸਮੇਤ 8 ਤੋਂ 10 ਲੋਕ ਮਲਬੇ ਹੇਠ ਫਸੇ ਹੋਏ ਹਨ। ਹੁਣ ਤੱਕ 2 ਬੱਚਿਆਂ ਸਮੇਤ 8 ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ। […]

Continue Reading