2027 ਦੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਪੰਥਕ ਸਿਆਸਤ ਵਿੱਚ ਹਲਚਲ; ਭਾਈ ਸੁਖਚੈਨ ਸਿੰਘ ਅਤਲਾ ਬਣ ਸਕਦੇ ਹਨ ਹਲਕਾ ਮਾਨਸਾ ਤੋਂ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ

ਨਵੀਂ ਦਿੱਲੀ 29 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਦਰਮਿਆਨ ਪੰਥਕ ਹਲਕਿਆਂ ਵਿੱਚ ਇਹ ਚਰਚਾ ਜ਼ੋਰਾਂ ‘ਤੇ ਹੈ ਕਿ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੂੰ ਵੱਖ-ਵੱਖ ਪੰਥਕ ਜਥੇਬੰਦੀਆਂ […]

Continue Reading