ਕੰਪਿਊਟਰ ਅਧਿਆਪਕ 20 ਸਤੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਕਰਨਗੇ ਪੱਕੇ ਮੋਰਚੇ ਦੀ ਸ਼ੁਰੂਆਤ

ਸੰਗਰੂਰ 14 ਸਤੰਬਰ ,ਬੋਲੇ ਪੰਜਾਬ ਬਿਊਰੋ; ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਰਣਜੀਤ ਸਿੰਘ , ਹਨੀ ਗਰਗ ਅਤੇ ਪਰਮਵੀਰ ਸਿੰਘ ਜੀ ਦੀ ਅਗਵਾਈ ਵਿੱਚ ਜਿਲਾ ਪਟਿਆਲਾ ਵਿਖੇ ਇੱਕ ਹੰਗਾਮੀ ਮੀਟਿੰਗ ਕੀਤੀ […]

Continue Reading