ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ’ਤੇ ਫਾਇਰਿੰਗ

ਫ਼ਿਰੋਜ਼ਪੁਰ, 4 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ’ਤੇ ਅਣਪਛਾਤੇ ਹਮਲਾਵਰਾਂ ਨੇ ਫ਼ਿਰੋਜ਼ਪੁਰ-ਜੀਰਾ ਰੋਡ ’ਤੇ ਪਿੰਡ ਸ਼ੇਰਖਾ ਦੇ ਨੇੜੇ ਗੋਲੀਬਾਰੀ ਕੀਤੀ।ਉਦੋਂ ਕੁਲਬੀਰ ਜੀਰਾ ਆਪਣੀ ਕਾਰ ’ਚ ਸਫ਼ਰ ਕਰ ਰਹੇ ਸਨ। ਹਮਲਾਵਰ ਕ੍ਰੇਟਾ ਕਾਰ ’ਚ ਸਨ, ਜਿਨ੍ਹਾਂ ਨੇ ਜ਼ੀਰਾ ਦਾ ਪਿੱਛਾ ਕਰਦੇ ਹੋਏ ਗੋਲੀਆਂ ਚਲਾਈਆਂ।ਇਸ ਵਾਰਦਾਤ ਦੀ […]

Continue Reading

ਪੰਜਾਬ ‘ਚ ਕਿਸਾਨ ਆਗੂ ਦੇ ਘਰ ‘ਤੇ ਫਾਇਰਿੰਗ

ਅਟਾਰੀ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਭਕਨਾ ਖੁਰਦ ਦੇ ਕਿਸਾਨ ਆਗੂ ਦੇ ਘਰ ‘ਤੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਦਿਲਬਾਗ ਸਿੰਘ ਸਿੰਘ ਨੇ ਦੱਸਿਆ ਬੀਤੀ ਰਾਤ ਆਪਣੇ ਘਰ ਅੰਦਰ ਸੁੱਤੇ ਸੀ ਕਿ ਰਾਤ ਢਾਈ ਵਜੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ […]

Continue Reading

ਦੋ ਧਿਰਾਂ ਦਰਮਿਆਨ ਫਾਇਰਿੰਗ, ਦਹਿਸ਼ਤ ਦਾ ਮਾਹੌਲ

ਦੋ ਧਿਰਾਂ ਦਰਮਿਆਨ ਫਾਇਰਿੰਗ, ਦਹਿਸ਼ਤ ਦਾ ਮਾਹੌਲ ਅੰਮ੍ਰਿਤਸਰ, 29 ਨਵੰਬਰ,ਬੋਲੇ ਪੰਜਾਬ ਬਿਊਰੋ ; ਅੰਮ੍ਰਿਤਸਰ ਵਿੱਚ ਦੋ ਧਿਰਾਂ ਵਿਚਕਾਰ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰੂਨਾਨਕ ਪੁਰਾ ਇਲਾਕੇ ਦੀ ਹੈ ਜਿੱਥੇ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ਦੌਰਾਨ ਇੱਕ ਧਿਰ ਦੇ ਵਿਅਕਤੀ ਦੀ ਲੱਤ ਵਿੱਚ […]

Continue Reading

ਬਠਿੰਡਾ ‘ਚ ਕਾਂਗਰਸ ਦੇ ਜਨਰਲ ਸਕੱਤਰ ਦੇ ਭਰਾ, ਅਕਾਲੀ ਦਲ ਆਗੂ ਦੇ ਘਰ ‘ਤੇ ਬਾਈਕ ਸਵਾਰ 3 ਨੌਜਵਾਨਾਂ ਨੇ ਕੀਤੀ ਫਾਇਰਿੰਗ

ਬਠਿੰਡਾ ‘ਚ ਕਾਂਗਰਸ ਦੇ ਜਨਰਲ ਸਕੱਤਰ ਦੇ ਭਰਾ, ਅਕਾਲੀ ਦਲ ਆਗੂ ਦੇ ਘਰ ‘ਤੇ ਬਾਈਕ ਸਵਾਰ 3 ਨੌਜਵਾਨਾਂ ਨੇ ਕੀਤੀ ਫਾਇਰਿੰਗ ਬਠਿੰਡਾ, 24 ਨਵੰਬਰ, ਬੋਲੇ ਪੰਜਾਬ ਬਿਊਰੋ : ਅਕਾਲੀ ਦਲ ਦੇ ਆਗੂ ਦੇ ਘਰ ਉਤੇ ਬੀਤੇ ਰਾਤ ਮੋਟਰਸਾਈਕਲ ਉਤੇ ਸਵਾਰ ਤਿੰਨ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ […]

Continue Reading

ਪੰਜਾਬ ‘ਚ ਐਨਆਰਆਈ ਪਰਿਵਾਰ ਦੇ ਘਰ ਬਾਹਰ ਫਾਇਰਿੰਗ, ਦਹਿਸ਼ਤ ਦਾ ਮਾਹੌਲ

ਪੰਜਾਬ ‘ਚ ਐਨਆਰਆਈ ਪਰਿਵਾਰ ਦੇ ਘਰ ਬਾਹਰ ਫਾਇਰਿੰਗ, ਦਹਿਸ਼ਤ ਦਾ ਮਾਹੌਲ ਅੰਮ੍ਰਿਤਸਰ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਏਅਰਪੋਰਟ ਰੋਡ ‘ਤੇ ਜੁਝਾਰ ਐਵੀਨਿਊ ‘ਚ ਅਣਪਛਾਤੇ ਨੌਜਵਾਨਾਂ ਨੇ ਇਕ ਐਨਆਰਆਈ ਪਰਿਵਾਰ ਦੇ ਘਰ ਦੇ ਬਾਹਰ ਫਾਇਰਿੰਗ ਕਰਕੇ ਇਲਾਕੇ ‘ਚ ਦਹਿਸ਼ਤ ਫੈਲਾ ਦਿੱਤੀ ਹੈ। ਹਮਲਾਵਰਾਂ ਨੇ ਘਰ ਦੀ ਕੰਧ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ […]

Continue Reading