ਸਰਹੱਦ ਪਾਰੋਂ ਫਿਰੌਤੀ ਨੈੱਟਵਰਕ ਦਾ ਪਰਦਾਫਾਸ਼; ਨਾਬਾਲਗ ਸਮੇਤ ਦੋ ਕਾਬੂ

ਚੰਡੀਗੜ੍ਹ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮਾਲੇਰਕੋਟਲਾ ਪੁਲੀਸ ਨੇ ਤਕਨੀਕੀ ਜਾਂਚ ਦੇ ਆਧਾਰ ’ਤੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਰਾਹੀਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਐੱਸਐੱਸਪੀ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਅਨੁਸਾਰ ਇਸ ਮਾਮਲੇ ਵਿੱਚ ਪਾਕਿਸਤਾਨ ਸਥਿਤ ਹੈਂਡਲਰਾਂ ਦੀ ਭੂਮਿਕਾ ਸਾਹਮਣੇ ਆਈ ਹੈ ਅਤੇ ਦੋ ਸਥਾਨਕ […]

Continue Reading