ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਫਿਲਮ-ਸ਼ੋਅ

ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਗਲੋਅ ਬੱਲ ਆਰਟ ਕਰੀਏਸ਼ਨਜ ਵਲੋਂ ਸੱਚੀ ਕਹਾਣੀ ਉਤੇ ਅਧਾਰਿਤ ਲਘੁ-ਫਿਲਮ “ਮੁੱਸਰਤ-ਸਰਹੱਦੋਂ ਪਾਰ” ਦਾ ਸ਼ੋਅ ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਅਤੇ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸੈਕਟਰ 17 ਵਿਖੇ ਇਸੇ ਲਾਇਬ੍ਰੇਰੀ ਵਿਚ ਕਰਵਾਇਆ ਗਿਆ।ਭਾਰਤ-ਪਾਕਿਸਤਾਨ ਦੀ ਸਰਹੱਦ ਪਾਰਲੇ ਪਿਆਰ ਕਹਾਣੀ ਉਤੇ ਅਧਾਰਿਤ ਇਸ ਫਿਲਮ ਨੂੰ ਡਾ. ਮਨਜੀਤ ਸਿੰਘ ਬੱਲ […]

Continue Reading