ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ
ਐਸ.ਏ.ਐਸ. ਨਗਰ (ਮੁਹਾਲੀ), 23 ਸਤੰਬਰ ,ਬੋਲੇ ਪੰਜਾਬ ਬਿਊਰੋ:ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਫੋਟੋਗ੍ਰਾਫਰਸ ਵੈਲਫੇਅਰ ਐਸੋਸੀਏਸ਼ਨ ਆਫ਼ ਪੰਜਾਬ ਦੇ ਸਹਿਯੋਗ ਨਾਲ ਫੋਰਟ ਪਟਿਆਲਾ ਵਿਖੇ ਪਟਿਆਲਾ ਫੋਟੋ ਐਗਜ਼ੀਬਿਸ਼ਨ 2026 ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਦੌਰਾਨ ਫੋਟੋਗ੍ਰਾਫਰਸ ਵੈਲਫੇਅਰ ਕਲੱਬ ਦੇ ਚੇਅਰਮੈਨ ਦਰਸ਼ਨ ਆਹੂਜਾ ਅਤੇ ਪ੍ਰਧਾਨ ਰਾਜ ਕੁਮਾਰ ਬੰਗਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ […]
Continue Reading