ਪੰਜਾਬ ਸਕੂਲ ਸਿੱਖਿਆ ਬੋਰਡ ਦੇ 450 ਕਰੋੜ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ: ਕਰਮਚਾਰੀ ਐਸੋਸੀਏਸ਼ਨ
ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਬਣਦੇ ਭੁਗਤਾਨ ਜਾਰੀ ਨਾ ਹੋਣ ਸਦਕਾ ਮੁਲਾਜ਼ਮਾਂ ਵਿੱਚ ਨਿਰਾਸ਼ਾ ਮੋਹਾਲੀ, 30 ਜੁਲਾਈ, ਬੋਲੇ ਪੰਜਾਬ ਬਿਉਰੋ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਬੋਰਡ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਬਣਦੇ ਲਗਭਗ 450 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦਾ ਕਹਿਣਾ ਹੈ […]
Continue Reading