ਅੰਮ੍ਰਿਤਸਰ ‘ਚ ਤੇਜ ਰਫਤਾਰ ਕਾਰ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ
ਅੰਮ੍ਰਿਤਸਰ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਨੌਸ਼ਹਿਰਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਬਜ਼ੁਰਗ ਸਾਈਕਲ ਸਵਾਰ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। 25 ਅਗਸਤ ਨੂੰ ਵਾਪਰੀ ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ […]
Continue Reading