ਥਾਈਲੈਂਡ ’ਚ ਔਰਤਾਂ ਵੱਲੋਂ ਬਜ਼ੁਰਗ ਸਿੱਖ ਨਾਲ ਕੁੱਟਮਾਰ ਕਰਨ ਅਤੇ ਦਸਤਾਰ ਲਾਹੁਣ ਦੀ ਵੀਡੀਓ ਵਾਇਰਲ

ਚੰਡੀਗੜ੍ਹ 19 ਸਤੰਬਰ ,ਬੋਲੇ ਪੰਜਾਬ ਬਿਊਰੋ; ਥਾਈਲੈਂਡ ਤੋਂ ਇੱਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਔਰਤਾਂ ਵੱਲੋਂ ਇੱਕ ਸਿੱਖ ਬਜ਼ੁਰਗ ਨਾਲ ਬਹਿਸਬਾਜ਼ੀ ਤੋਂ ਬਾਅਦ ਕੁੱਟਮਾਰ ਕੀਤੀ ਜਾ ਰਹੀ ਹੈ। ਇਨ੍ਹਾਂ ਹੀ ਨਹੀਂ ਵੀਡੀਓ ਵਿੱਚ ਕੁੜੀਆਂ ਬਜ਼ੁਰਗ ਦੀ ਦਸਤਾਰ ਦੀ ਉਤਾਰਦੀਆਂ ਵੀ ਨਜ਼ਰ ਆ ਰਹੀਆਂ ਹਨ। ਇਸ […]

Continue Reading