ਘਟੀਆ ਮਟੀਰੀਅਲ ਨਾਲ ਬਣਾਈ ਸੜਕ ਹੱਥਾਂ ਨਾਲ ਲੱਗੀ ਉਖੜਣ-ਗੁਰਪ੍ਰੀਤ ਕੌਰ ਉੱਭਾ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਦਖ਼ਲ ਦੇਣ; ਲੋਕਾਂ ਦੇ ਟੈਕਸ ਦੇ ਪੈਸੇ ਦੀ ਬਰਬਾਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਮੋਹਾਲੀ, 20 ਨਵੰਬਰ ,ਬੋਲੇ ਪੰਜਾਬ ਬਿਊਰੋ;ਸੰਭਾਲਕੀ ਪਿੰਡ, ਮੋਹਾਲੀ ਵਿੱਚ ਨਵੀਂ ਬਣਾਈ ਜਾ ਰਹੀ ਸੜਕ ਦੇ ਨਿਰਮਾਣ ਕਾਰਜ ਵਿੱਚ ਘਟੀਆ ਮਟੀਰੀਅਲ ਦੀ ਵਰਤੋਂ ਹੋਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਲਾਕਾ ਨਿਵਾਸੀਆਂ ਵੱਲੋਂ ਸ਼ਿਕਾਇਤ […]

Continue Reading