ਭਾਗੋਮਾਜਰਾ ਮੰਡੀ ਪਹੁੰਚੇ ਬਲਬੀਰ ਸਿੰਘ ਸਿੱਧੂ, ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ
ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ’ਚ ਖੱਜਲ ਕਰਨਾ ਬੰਦ ਕਰੇ ਸਰਕਾਰ: ਬਲਬੀਰ ਸਿੰਘ ਸਿੱਧੂ ਮੋਹਾਲੀ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਮੰਡੀ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਵਿੱਚ ਹੋ ਰਹੀ ਦੇਰੀ […]
Continue Reading