ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ 27.73 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਗਤੀ ਅਧੀਨ; ਦੂਜੇ ਪੜਾਅ ਵਿੱਚ ਹੋਰ 15 ਪਿੰਡ ਸ਼ਾਮਲ ਕੀਤੇ ਜਾਣਗੇ: ਮੋਹਿੰਦਰ ਭਗਤ
ਚੰਡੀਗੜ੍ਹ, 9 ਮਾਰਚ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵੱਲੋਂ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਦੱਸਿਆ ਕਿ ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਅਤੇ ਸੇਮ ਦੀ ਸਮੱਸਿਆ ਦੇ ਹੱਲ ਲਈ ਇੱਕ ਮਹੱਤਵਪੂਰਨ […]
Continue Reading