ਦਿੱਲੀ ਬੇਅਦਬੀ ਮਾਮਲੇ ਪਿੱਛੇ ਬਾਦਲ ਦਲ ਦੀ ਭੂਮਿਕਾ ਹੋਣ ਦਾ ਖਦਸ਼ਾ: ਕਾਲਕਾ, ਕਾਹਲੋਂ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰਕੇ ਸਾਰੇ ਤੱਥ ਪੇਸ਼ ਕਰੇਗੀ ਦਿੱਲੀ ਗੁਰਦੁਆਰਾ ਕਮੇਟੀ; ਪੰਜਾਬ ਵਿੱਚ 453 ਬੇਅਦਬੀ ਮਾਮਲਿਆਂ ’ਤੇ ਕਾਰਵਾਈ ਕਿਉਂ ਨਹੀਂ ਹੋਈ ਨਵੀਂ ਦਿੱਲੀ, 22 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਸਾਹਿਬਪੁਰਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਪਿੱਛੇ ਬਾਦਲ ਦਲ ਦੇ ਲੋਕਾਂ ਦੀ ਭੂਮਿਕਾ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਦਿੱਲੀ […]

Continue Reading