ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ 16 ਤੇ 17 ਨਵੰਬਰ ਨੂੰ
ਸਵਰਗੀ ਅਰਜਨ ਸਿੰਘ ਬਾਠ ਦੀ ਯਾਦ ਵਿੱਚ 7 ਲੱਖ ਰੁਪਏ ਦੀ ਨਕਦ ਰਾਸ਼ੀ ਵਾਲੇ ਸ਼੍ਰੋਮਣੀ ਬਾਲ ਲੇਖਕ ਪੁਰਸਕਾਰ ਦਿੱਤੇ ਜਾਣਗੇ: ਸੁੱਖੀ ਬਾਠ ਚੰਡੀਗੜ੍ਹ, 11 ਨਵੰਬਰ ,ਬੋਲੇ ਪੰਜਾਬ ਬਿਊਰੋ,(ਹਰਦੇਵ ਚੌਹਾਨ) ਪੰਜਾਬ ਅਤੇ ਪੰਜਾਬੀਅਤ ਦੇ ਪਹਿਰੇਦਾਰ ਕੈਨੇਡਾ ਨਿਵਾਸੀ ਸੁੱਖੀ ਬਾਠ ਦੀ ਪਹਿਲਕਦਮੀ ਨਾਲ 16 ਤੇ 17 ਨਵੰਬਰ ਨੂੰ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਮਸਤੂਆਣਾ, ਸੰਗਰੂਰ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਇਸ ਸਮਾਗਮ ਵਿੱਚ ਪੰਜਾਬ, ਰਾਜਸਥਾਨ, ਪਾਕਿਸਤਾਨ ਅਤੇ ਕੈਨੇਡਾ ਤੋਂ […]
Continue Reading