ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੁੱਬਾ ਵਿਖੇ ਵਿਦਿਆਰਥੀਆਂ ਨੇ ਬਿਜਨੈਂਸ ਬਲਾਸਟਰ ਮੇਲਾ ਲਗਾਇਆ

ਸਮਰਾਲਾ ,30 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਵਿੱਚ ਸਵੈ ਰੁਜ਼ਗਾਰ ਦੀ ਰੁਚੀ ਪੈਦਾ ਕਰਨ ਲਈ ਵੱਖ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।ਇਸ ਅਧੀਨ ਗਾਈਡੈਂਸ ਅਤੇ ਕਾਊਂਸਲਿਗ ਅਧੀਨ ਪ੍ਰਿੰਸੀਪਲਜਸਬੀਰ ਕੌਰ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੁੱਬਾ ਬਲਾਕ ਦੋਰਾਹਾ ਵਿਖੇ ਵਿਦਿਆਰਥੀਆਂ ਨੇ ਬਿਜਨੈਂਸ ਬਲਾਸਟਰ ਮੇਲਾ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ […]

Continue Reading