ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਫਤਿਹਗੜ੍ਹ ਸਾਹਿਬ, 28 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ […]

Continue Reading