ਬੈਂਕਾਕ ਦੇ ਤੇਲ ਡਿਪੂ ਵਿੱਚ ਧਮਾਕੇ ਤੋਂ ਬਾਅਦ ਅੱਗ: 9 ਜ਼ਖਮੀ, 4 ਦੀ ਹਾਲਤ ਗੰਭੀਰ

ਬੈਕਾਂਕ 26 ਨਵੰਬਰ ,ਬੋਲੇ ਪੰਜਾਬ ਬਿਊਰੋ; ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਬੈਂਗਚੈਕ ਤੇਲ ਡਿਪੂ ਵਿੱਚ ਵੀਰਵਾਰ ਨੂੰ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਧਮਾਕੇ ਤੋਂ ਬਾਅਦ ਡਿਪੂ ਵਿੱਚੋਂ ਉੱਚੀਆਂ ਅੱਗ ਦੀਆਂ ਲਪਟਾਂ ਉੱਠੀਆਂ ਅਤੇ ਕਾਲੇ ਧੂੰਏਂ ਦੇ ਬੱਦਲ ਅਸਮਾਨ ਨੂੰ ਢੱਕ ਗਏ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਫਾਇਰ ਬ੍ਰਿਗੇਡ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ। […]

Continue Reading