ਵਾਰਡ ਨੰਬਰ 6 ਵਿੱਚ ਨਗਰ ਨਿਗਮ ਵੱਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਕੀਤਾ ਸਮਰਪਿਤ

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਨੇ ਠੋਸ ਉਪਰਾਲੇ: ਕੁਲਵੰਤ ਸਿੰਘ ਬੈਡਮਿੰਟਨ ਕੋਰਟ ਦੀ ਉਸਾਰੀ ਖਿਡਾਰੀਆਂ ਅਤੇ ਨੌਜਵਾਨਾਂ ਲਈ ਵਰਦਾਨ: ਡਾ. ਸਨੀ ਆਹਲੂਵਾਲੀਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ […]

Continue Reading