ਮਹਿਲਾ ਪਹਿਲਵਾਨਾਂ ਵੱਲੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਬਰੀ ਹੋਣ ਨੂੰ ਚੁਣੌਤੀ
ਨਵੀਂ ਦਿੱਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂ.ਐੱਫ.ਆਈ.) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਬਰੀ ਹੋਣ ਨੂੰ ਰਾਉਜ਼ ਐਵੇਨਿਊ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਦੀ ਅਪੀਲ ‘ਤੇ ਸ਼ਨੀਵਾਰ ਨੂੰ ਸੁਣਵਾਈ ਹੋਵੇਗੀ। ਵਿਸ਼ੇਸ਼ ਜੱਜ (ਐੱਮ.ਪੀ.-ਐੱਮ.ਐੱਲ.ਏ. ਕੇਸ) ਦਿਗ ਵਿਨੈ ਸਿੰਘ 3 ਅਗਸਤ ਦੇ ਫ਼ੈਸਲੇ […]
Continue Reading