ਬੰਦੀ ਸਿੰਘ ਰਿਹਾਈ ਮੋਰਚੇ ਨੂੰ ਦਿੱਲੀ ਲਿਆਉਣ ਦੀ ਉਠੀ ਮੰਗ

ਕਾਲਕਾ ਵੱਲੋਂ ਸਹਿਯੋਗ ਦਾ ਭਰੋਸਾ ਸਵਾਗਤਯੋਗ, ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੋਰਚਾ ਲੱਗਣ ਨਾਲ ਕੇਂਦਰ ’ਤੇ ਵਧੇਗਾ ਦਬਾਅ: ਭਾਈ ਰਤਿੰਦਰ ਸਿੰਘ ਇੰਦੌਰ ਨਵੀਂ ਦਿੱਲੀ 10 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਤੱਕ ਲਿਆਉਣ ਦੀ ਮੰਗ ਤੇਜ਼ ਹੋ ਗਈ ਹੈ। ਦਿੱਲੀ ਸਿੱਖ […]

Continue Reading