ਭਾਈ ਪਰਗਟ ਸਿੰਘ ਬੱਬਰ ਦੇ ਪਿਤਾ ਸ.ਬਲਵਿੰਦਰ ਸਿੰਘ ਦੀ ਹੋਈ ਅਚਨਚੇਤ ਮੌਤ ਤੇ ਬੱਬਰ ਖਾਲਸਾ ਜਰਮਨੀ ਦੇ ਸਿੰਘਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 1 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਜਰਮਨੀ ਵਿੱਚ ਜਲਾਵਤਨੀ ਦੀ ਜ਼ਿੰਦਗੀ ਬਸਰ ਕਰ ਰਹੇ ਭਾਈ ਪਰਗਟ ਸਿੰਘ ਬੱਬਰ ਦੇ ਪਿਤਾ ਸ. ਬਲਵਿੰਦਰ ਸਿੰਘ 28 ਅਕਤੂਬਰ 2026, ਦਿਨ ਬੁੱਧਵਾਰ ਨੂੰ ਅਚਨਚੇਤ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸ. ਬਲਵਿੰਦਰ ਸਿੰਘ ਨੂੰ ਆਪਣੇ ਪੁੱਤਰ ਨਾਲ ਮੁੜ […]
Continue Reading