ਚੰਡੀਗੜ੍ਹ ਵਿੱਚ ਭਗਵਾਨ ਵਾਲਮੀਕਿ ਦਾ ਪ੍ਰਕਾਸ਼ ਦਿਵਸ ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ,ਮੁੱਖ ਮਹਿਮਾਨ ਸੰਜੇ ਟੰਡਨ ਨੇ ਝੰਡਾ ਲਹਿਰਾਇਆ

ਸੰਜੇ ਟੰਡਨ ਨੇ ਸਮਾਜ ਨੂੰ ਸਿੱਖਿਆ ਅਪਣਾਉਣ ਅਤੇ ਭਗਵਾਨ ਵਾਲਮੀਕਿ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ ਚੰਡੀਗੜ੍ਹ, 26 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮਹਾਰਿਸ਼ੀ ਵਾਲਮੀਕਿ ਭਵਨ ਕਮੇਟੀ (ਰਜਿਸਟਰਡ), ਚੰਡੀਗੜ੍ਹ ਪ੍ਰਦੇਸ਼ ਵਾਲਮੀਕਿ ਮਹਾਂ ਸਭਾ ਅਤੇ ਮਹਾਰਿਸ਼ੀ ਵਾਲਮੀਕਿ ਸ਼ਕਤੀ ਪੀਠ ਦੇ ਸਾਂਝੇ ਪ੍ਰਬੰਧ ਹੇਠ ਅੱਜ ਭਗਵਾਨ ਵਾਲਮੀਕਿ ਦਾ ਪਵਿੱਤਰ ਪ੍ਰਕਾਸ਼ ਦਿਵਸ ਪੂਰੀ ਸ਼ਰਧਾ, ਧਾਰਮਿਕ ਰਸਮਾਂ ਅਤੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਹਿੱਸਾ ਲੈਣਗੇ

ਲੁਧਿਆਣਾ, 6 ਅਕਤੂਬਰ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹਿੱਸਾ ਲੈਣਗੇ। ਪ੍ਰਬੰਧਕਾਂ ਅਨੁਸਾਰ ਦਰੇਸੀ ਮੈਦਾਨ ਤੋਂ ਸ਼ੁਰੂ ਹੋਣ ਵਾਲੀ ਸ਼ੋਭਾ ਯਾਤਰਾ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਪਹੁੰਚਣਗੇ। ਇਹ ਪ੍ਰੋਗਰਾਮ ਦੁਪਹਿਰ 2 ਵਜੇ […]

Continue Reading