ਸਰਕਾਰ ਵੱਲੋਂ ਬਣਾਏ ਐਕਟ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਤੇ ਸ਼ਬਦਾਵਲੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ
ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਖਿਲਾਫ ਨਹੀਂ, ਕੇਵਲ ਐਕਟ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਹਟਾਉਣ ਦੀ ਕਰਦੇ ਹਾਂ ਮੰਗ – ਐਡਵੋਕੇਟ ਧਾਮੀ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੇ ਅੰਦਰੂਨੀ ਧਾਰਮਿਕ ਮਾਮਲਿਆਂ ‘ਚ ਦਖਲ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ -ਬਾਬਾ ਟੇਕ ਸਿੰਘ ਨਵੀਂ ਦਿੱਲੀ, 18 ਮਈ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਰਕਾਰ ਦੁਆਰਾ ਪਾਸ […]
Continue Reading