ਅਮਿਤ ਸ਼ਾਹ ਨੇ ਪੰਜਾਬ ਵਿੱਚ ਭਾਜਪਾ+ਅਕਾਲੀ ਗਠਜੋੜ ਦਾ ਦਿੱਤਾ ਸੰਕੇਤ
ਨਵੀਂ ਦਿੱਲੀ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਪੰਜਾਬ ਦੌਰੇ ਤੋਂ ਦੋ ਦਿਨ ਬਾਅਦ ਅੱਜ (22 ਅਕਤੂਬਰ) ਦਿੱਲੀ ਵਿੱਚ ਇੱਕ ਵੱਡਾ ਦਾਅਵਾ ਕੀਤਾ। ਦਿੱਲੀ ਵਿੱਚ ਯਮੁਨਾ ਪੁਨਰ ਸੁਰਜੀਤੀ ਪ੍ਰੋਜੈਕਟਾਂ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ NDA ਸਰਕਾਰ […]
Continue Reading