2027 ਵਿਧਾਨ ਸਭਾ ਚੋਣਾਂ ਲਈ ਹਰਦੇਵ ਸਿੰਘ ਉੱਭਾ ਨੇ ਮੋਹਾਲੀ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਦੇ ਚਾਹਵਾਨ
ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸ੍ਰੀ ਤਰੁਣ ਚੁੱਘ ਜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ; 29 ਸਾਲਾਂ ਦੀ ਪਾਰਟੀ ਅਤੇ ਲੋਕ ਸੇਵਾ ਦਾ ਦਿੱਤਾ ਹਵਾਲਾ ਪਛੜੀ ਸ਼੍ਰੇਣੀ ਨਾਲ ਸਬੰਧਤ ਗੁਰਸਿੱਖ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਪਾਰਟੀ ਸੰਗਠਨ ਅਤੇ ਵਿਚਾਰਧਾਰਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਮੋਹਾਲੀ/ਚੰਡੀਗੜ੍ਹ, 14 ਨਵੰਬਰ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ […]
Continue Reading