ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ
ਚੰਡੀਗੜ੍ਹ/ ਐਸਏਐਸ ਨਗਰ, 28 ਮਈ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ […]
Continue Reading