ਭਾਰਤ-ਇਟਲੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਦਿੱਲੀ ਵਿਖੇ ਹੋਈ ਸੰਸਦੀ ਗਰੁੱਪ ਦੀ ਮੀਟਿੰਗ ਵਿੱਚ ਸ. ਮਲਵਿੰਦਰ ਸਿੰਘ ਕੰਗ ਨੇ ਕੀਤੀ ਸ਼ਮੂਲੀਅਤ

ਸਾਬਕਾ ਕੇਂਦਰੀ ਵਿੱਤ ਮੰਤਰੀ ਸ੍ਰੀ ਪੀ. ਚਿਦੰਬਰਮ ਅਤੇ ਭਾਰਤ ਵਿੱਚ ਇਟਲੀ ਦੇ ਰਾਜਦੂਤ ਐੱਚ.ਈ. ਸ੍ਰੀ ਟੋਮਾਸੋ ਜਿਓਰਡਾਨੋ ਨੇ ਕੀਤੀ ਮੀਟਿੰਗ ਦੀ ਅਗਵਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ ,ਬੋਲੇ ਪੰਜਾਬ ਬਿਉਰੋ:ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਭਾਰਤ ਅਤੇ ਇਟਲੀ ਦਰਮਿਆਨ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਆਪਸੀ ਸਹਿਯੋਗ […]

Continue Reading