ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੰਗਲ, 31 ਮਾਰਚ ,ਬੋਲੇ ਪੰਜਾਬ ਬਿਊਰੋ:ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ, ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ ‘ਤੇ […]

Continue Reading