ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: CM MAAN

ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ ,ਬੋਲੇ ਪੰਜਾਬ ਬਿਊਰੋ: ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। […]

Continue Reading